ਗੁਰਦਵਾਰਾ ਗੁਰਮਤਿ ਪ੍ਰਚਾਰ ਲਾਇਪਸਿਗ ਜਰਮਨੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਵੱਲੋਂ ਕੀਤੇ ਗਏ ਪ੍ਰੇਗਰਾਮ ਵਿਚ ਇਸ ਸਮੇਂ ਬੱਚਿਆਂ ਅਤੇ ਮਾਪਿਆਂ ਦੀ ਭਰਪੂਰ ਹਾਜ਼ਰੀ ਰਹੀ। ਪ੍ਰੇਗਰਾਮ ਦੀਆਂ ਤਸਵੀਰਾਂ ਦੇਖਣ ਲਈ ਕਲਿੱਕ ਕਰੋ >>>>