ਗੁਰਦੁਆਰਾ ਸਿੰਘ ਸਭਾ ਸਿੱਖ ਸੈਂਟਰ ਹਮਬਰਗ ਵਿਖੇ ਪੰਜਵੇਂ ਪਾਤਸ਼ਾਹਿ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਏ। ਇਸ ਸਮਾਂਗਮ ਦੀਆਂ ਫੋਟੋ ਵੇਖਣ ਲਈ ਕਲਿੱਕ ਕਰੋ---ਫੋਟੋ ਵੇਰਵਾ ਅਮਰਜੀਤ ਸਿੰਘ ਸਿੱਧੂ