MediaPunjab
ਮੀਡੀਆ ਪੰਜਾਬ - ਜਰਮਨੀ ਖ਼ਬਰਾਂ

ਗੁਰਦੁਆਰਾ ਸਿੰਘ ਸਭਾ ਲਿਊਬਿੱਕ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਨਵੇਂ ਗੁਰਦੁਆਰਾ ਸਾਹਿਬ ਦਾ ਉਦਘਾਟਨੀ ਸਮਾਰੋਹ 27 ਅਪਰੈਲ ਨੂੰ ਕੀਤਾ ਗਿਆ। ਇਸ ਸਮਾਗਮ ਦੀਆਂ ਫੋਟੋ ਵੇਖਣ ਲਈ ਕਲਿੱਕ ਕਰੋ< < < ਫੋਟੋ ਵੇਰਵਾ ਅਮਰਜੀਤ ਸਿੰਘ ਸਿੱਧੂ ਹਮਬਰਗ

ਗੁਰਦੁਆਰਾ ਸਿੰਘ ਸਭਾ ਹਮਬਰਗ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੲਇਆ ਗਿਆ, ਫੋਟੋ ਵੇਖਣ ਲਈ ਕਲਿੱਕ ਕਰੋ> > > > ਫੋਟੋ ਵੇਰਵਾ ਅਮਰਜੀਤ ਸਿੰਘ ਸਿੱਧੂ ਹਮਬਰਗ

ਗੁਰਦੁਆਰਾ ਸਿੰਘ ਸਭਾ ਸਿੱਖ ਸੈਟਰ ਹਮਬਰਗ ਵਿਖੇ ਖਾਲਸੇ ਦਾ ਸਾਜਨਾ ਦਿਵਸ ( ਵਿਸਾਖੀ ) ਮਨਾਇਆ ਗਿਆ। ਫੋਟੋ ਵੇਖਣ ਲਈ ਕਲਿੱਕ ਕਰੋ> > > ਫੋਟੋ ਵੇਰਵਾ ਅਮਰਜੀਤ ਸਿੰਘ ਸਿੱਧੂ

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 24 ਮਾਰਚ 2025 ਦਿਨ ਸੋਮਵਾਰ ਨੂੰ ਲਾਇਪਸ਼ਿਗ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਗਿਆ।  ਨਗਰ ਕੀਰਤਨ ਦੀਆਂ ਫੋਟੌ ਦੇਖਣ ਲਈ ਕਲਿੱਕ ਕਰੌ >>>>

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 24 ਮਾਰਚ ਦਿਨ ਸੋਮਵਾਰ ਨੂੰ ਲਾਇਪਸ਼ਿਗ ਸ਼ਹਿਰ ਵਿੱਚ ਸਜਾਇਆ ਜਾ ਰਿਹਾ ਹੈ। ਇਸ ਸਬੰਧ ਵਿਚ 23 ਮਾਰਚ ਨੂੰ ਦੀਵਾਨ ਸਜਾਏ ਗਏ ਇਸ ਪ੍ਰੋਗਰਾਮ ਦੀਆਂ ਫੋਟੌ ਦੇਖਣ ਲਈ ਕਲਿੱਕ ਕਰੌ >>>>

  • Facebook
  • Twitter
  • Youtube
  • RSS
  • Pinterest
ਮੀਡੀਆ ਪੰਜਾਬ ਦੀਆਂ ਤਾਜ਼ੀਆਂ ਖ਼ਬਰਾਂ